Ik Onkar

A.R. Rahman

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ ॥ ਜਪੁ॥. ਆਦਿ ਸਚੁ ਜੁਗਾਦਿ ਸਚੁ॥ Hਹੈ ਭੀ ਸਚੁ ਨਾਨਕ ਹੋਸੀ ਭੀ ਸਚੁ॥ ੧॥ ਹੈ ਭੀ ਸਚੁ ਨਾਨਕ ਹੋਸੀ ਭੀ ਸਚੁ॥ ੧॥ ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ॥ ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ॥ ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ॥. ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ॥. ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ॥ ੧॥

Written by: A.R. RAHMAN, PRASOON JOSHI, TRADITIONALLyrics © Phonographic Digital Limited (PDL), Raleigh Music Publishing LLC, DroomMusic Pvt. Ltd, Sony/ATV Music Publishing LLC, Shemaroo Entertainment Limited, Peermusic PublishingLyrics Licensed & Provided by LyricFind

Create your own version of your favorite music.

Sing now

Kanto is available on:

google-playapp-storehuawei-store

Related songs