Benti Bakhano kaese

Bhai Harvinder Singh, Bhai Satvinder Singh Ji

ਰਸਨਾ ਰਸੀਲੀ ਨਾਹਿ ਬੇਨਤੀ ਬਖਾਨਉ ਕੈਸੇ ਰਸਨਾ ਰਸੀਲੀ ਨਾਹਿ ਬੇਨਤੀ ਬਖਾਨਉ ਕੈਸੇ ਨਾਹਿਨ ਅਨੂਪ ਰੂਪ ਚਿਤਵੈ ਕਿਉ ਚਿੰਤਾਮਣਿ ਲੋਨੇ ਹੈ ਨ ਲੋਇਨ ਜੋ ਲਾਲਨ ਬਿਲੋਕੀਐ ॥ ਰਸਨਾ ਰਸੀਲੀ ਨਾਹਿ ਬੇਨਤੀ ਬਖਾਨਉ ਕੈਸੇ ਰਸਨਾ ਰਸੀਲੀ ਨਾਹਿ ਬੇਨਤੀ ਬਖਾਨਉ ਕੈਸੇ ਸੁਰਤਿ ਨ ਸ੍ਰਵਨਨ ਬਚਨ ਮਧੋਕੀਐ ॥ ਰਸਨਾ ਰਸੀਲੀ ਨਾਹਿ ਬੇਨਤੀ ਬਖਾਨਉ ਕੈਸੇ ਅੰਗ ਅੰਗ ਹੀਨ ਦੀਨ ਕੈਸੇ ਬਰ ਮਾਲ ਕਰਉ ਮਸਤਕ ਨਾਹਿ ਭਾਗ ਪ੍ਰਿਯ ਪਗ ਧੋਕੀਐ ॥ ਰਸਨਾ ਰਸੀਲੀ ਨਾਹਿ ਬੇਨਤੀ ਬਖਾਨਉ ਕੈਸੇ ਸੇਵਕ ਸ੍ਵਭਾਵ ਨਾਹਿ ਪਹੁਚ ਨ ਸਕਉ ਸੇਵ ਨਾਹਿਨ ਪ੍ਰਤੀਤ ਪ੍ਰਭ ਪ੍ਰਭਤਾ ਸਮੋਕੀਐ ॥ ਰਸਨਾ ਰਸੀਲੀ ਨਾਹਿ ਬੇਨਤੀ ਬਖਾਨਉ ਕੈਸੇ

Written by: Lyrics Licensed & Provided by LyricFind

Create your own version of your favorite music.

Sing now

Kanto is available on:

google-playapp-storehuawei-store