Jhuthe Maan Kaha Karai

Chitra Singh, Jagjit Singh

ਝੂਠੈ ਮਾਨੁ ਕਹਾ ਕਰੈ ਜਗੁ ਸੁਪਨੇ ਜਿਉ ਜਾਨੁ ॥ ਇਨ ਮੈ ਕਛੁ ਤੇਰੋ ਨਹੀ ਨਾਨਕ ਕਹਿਓ ਬਖਾਨਿ ॥੪੧॥ ਗਰਬੁ ਕਰਤੁ ਹੈ ਦੇਹ ਕੋ ਬਿਨਸੈ ਛਿਨ ਮੈ ਮੀਤ ॥ ਜਿਹਿ ਪ੍ਰਾਨੀ ਹਰਿ ਜਸੁ ਕਹਿਓ ਨਾਨਕ ਤਿਹਿ ਜਗੁ ਜੀਤਿ ॥੪੨॥ ਜਿਹ ਘਟਿ ਸਿਮਰਨੁ ਰਾਮ ਕੋ ਸੋ ਨਰੁ ਮੁਕਤਾ ਜਾਨੁ ॥ ਤਿਹਿ ਨਰ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥੪੩॥ ਏਕ ਭਗਤਿ ਭਗਵਾਨ ਜਿਹ ਪ੍ਰਾਨੀ ਕੈ ਨਾਹਿ ਮਨਿ ॥ ਜੈਸੇ ਸੂਕਰ ਸੁਆਨ ਨਾਨਕ ਮਾਨੋ ਤਾਹਿ ਤਨੁ ॥੪੪॥ ਸੁਆਮੀ ਕੋ ਗ੍ਰਿਹੁ ਜਿਉ ਸਦਾ ਸੁਆਨ ਤਜਤ ਨਹੀ ਨਿਤ ॥ ਨਾਨਕ ਇਹ ਬਿਧਿ ਹਰਿ ਭਜਉ ਇਕ ਮਨਿ ਹੁਇ ਇਕ ਚਿਤਿ ॥੪੫॥ ਤੀਰਥ ਬਰਤ ਅਰੁ ਦਾਨ ਕਰਿ ਮਨ ਮੈ ਧਰੈ ਗੁਮਾਨੁ ॥ ਨਾਨਕ ਨਿਹਫਲ ਜਾਤ ਤਿਹ ਜਿਉ ਕੁੰਚਰ ਇਸਨਾਨੁ ॥੪੬॥ ਸਿਰੁ ਕੰਪਿਓ ਪਗ ਡਗਮਗੇ ਨੈਨ ਜੋਤਿ ਤੇ ਹੀਨ ॥ ਕਹੁ ਨਾਨਕ ਇਹ ਬਿਧਿ ਭਈ ਤਊ ਨ ਹਰਿ ਰਸਿ ਲੀਨ ॥੪੭॥ ਨਿਜ ਕਰਿ ਦੇਖਿਓ ਜਗਤੁ ਮੈ ਕੋ ਕਾਹੂ ਕੋ ਨਾਹਿ ॥ ਨਾਨਕ ਥਿਰੁ ਹਰਿ ਭਗਤਿ ਹੈ ਤਿਹ ਰਾਖੋ ਮਨ ਮਾਹਿ ॥੪੮॥ ਜਗ ਰਚਨਾ ਸਭ ਝੂਠ ਹੈ ਜਾਨਿ ਲੇਹੁ ਰੇ ਮੀਤ ॥ ਕਹਿ ਨਾਨਕ ਥਿਰੁ ਨਾ ਰਹੈ ਜਿਉ ਬਾਲੂ ਕੀ ਭੀਤਿ ॥੪੯॥ ਰਾਮੁ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰੁ ॥ ਕਹੁ ਨਾਨਕ ਥਿਰੁ ਕਛੁ ਨਹੀ ਸੁਪਨੇ ਜਿਉ ਸੰਸਾਰੁ ॥੫੦॥ ਚਿੰਤਾ ਤਾ ਕੀ ਕੀਜੀਐ ਜੋ ਅਨਹੋਨੀ ਹੋਇ ॥ ਇਹੁ ਮਾਰਗੁ ਸੰਸਾਰ ਕੋ ਨਾਨਕ ਥਿਰੁ ਨਹੀ ਕੋਇ ॥੫੧॥ ਜੋ ਉਪਜਿਓ ਸੋ ਬਿਨਸਿ ਹੈ ਪਰੋ ਆਜੁ ਕੈ ਕਾਲਿ ॥ ਨਾਨਕ ਹਰਿ ਗੁਨ ਗਾਇ ਲੇ ਛਾਡਿ ਸਗਲ ਜੰਜਾਲ ॥੫੨॥ ਬਲੁ ਛੁਟਕਿਓ ਬੰਧਨ ਪਰੇ ਕਛੂ ਨ ਹੋਤ ਉਪਾਇ ॥ ਕਹੁ ਨਾਨਕ ਅਬ ਓਟ ਹਰਿ ਗਜ ਜਿਉ ਹੋਹੁ ਸਹਾਇ ॥੫੩॥ ਬਲੁ ਹੋਆ ਬੰਧਨ ਛੁਟੇ ਸਭੁ ਕਿਛੁ ਹੋਤ ਉਪਾਇ ॥ ਨਾਨਕ ਸਭੁ ਕਿਛੁ ਤੁਮਰੈ ਹਾਥ ਮੈ ਤੁਮ ਹੀ ਹੋਤ ਸਹਾਇ ॥੫੪॥ ਸੰਗ ਸਖਾ ਸਭਿ ਤਜਿ ਗਏ ਕੋਊ ਨ ਨਿਬਹਿਓ ਸਾਥਿ ॥ ਕਹੁ ਨਾਨਕ ਇਹ ਬਿਪਤਿ ਮੈ ਟੇਕ ਏਕ ਰਘੁਨਾਥ ॥੫੫॥ ਨਾਮੁ ਰਹਿਓ ਸਾਧੂ ਰਹਿਓ ਰਹਿਓ ਗੁਰੁ ਗੋਬਿੰਦੁ ॥ ਕਹੁ ਨਾਨਕ ਇਹ ਜਗਤ ਮੈ ਕਿਨ ਜਪਿਓ ਗੁਰ ਮੰਤੁ ॥੫੬॥ ਰਾਮ ਨਾਮੁ ਉਰ ਮੈ ਗਹਿਓ ਜਾ ਕੈ ਸਮ ਨਹੀ ਕੋਇ ॥ ਜਿਹ ਸਿਮਰਤ ਸੰਕਟ ਮਿਟੈ ਦਰਸੁ ਤੁਹਾਰੋ ਹੋਇ ॥੫੭॥੧॥

Written by: S MOHINDERLyrics © Royalty NetworkLyrics Licensed & Provided by LyricFind

Create your own version of your favorite music.

Sing now

Kanto is available on:

google-playapp-storehuawei-store

Related songs