Sab Sukh Data Ram Hai

Chitra Singh, Jagjit Singh

ਸਭ ਸੁਖ ਦਾਤਾ ਰਾਮੁ ਹੈ ਦੂਸਰ ਨਾਹਿਨ ਕੋਇ ॥ ਕਹੁ ਨਾਨਕ ਸੁਨਿ ਰੇ ਮਨਾ ਤਿਹ ਸਿਮਰਤ ਗਤਿ ਹੋਇ ॥੯॥ ਜਿਹ ਸਿਮਰਤ ਗਤਿ ਪਾਈਐ ਤਿਹ ਭਜੁ ਰੇ ਤੈ ਮੀਤ ॥ ਕਹੁ ਨਾਨਕ ਸੁਨੁ ਰੇ ਮਨਾ ਅਉਧ ਘਟਤ ਹੈ ਨੀਤ ॥੧੦॥ ਪਾਂਚ ਤਤ ਕੋ ਤਨੁ ਰਚਿਓ ਜਾਨਹੁ ਚਤੁਰ ਸੁਜਾਨ ॥ ਜਿਹ ਤੇ ਉਪਜਿਓ ਨਾਨਕਾ ਲੀਨ ਤਾਹਿ ਮੈ ਮਾਨੁ ॥੧੧॥ ਘਟ ਘਟ ਮੈ ਹਰਿ ਜੂ ਬਸੈ ਸੰਤਨ ਕਹਿਓ ਪੁਕਾਰਿ ॥ ਕਹੁ ਨਾਨਕ ਤਿਹ ਭਜੁ ਮਨਾ ਭਉ ਨਿਧਿ ਉਤਰਹਿ ਪਾਰਿ ॥੧੨॥ ਸੁਖੁ ਦੁਖੁ ਜਿਹ ਪਰਸੈ ਨਹੀ ਲੋਭੁ ਮੋਹੁ ਅਭਿਮਾਨੁ ॥ ਕਹੁ ਨਾਨਕ ਸੁਨੁ ਰੇ ਮਨਾ ਸੋ ਮੂਰਤਿ ਭਗਵਾਨ ॥੧੩॥ ਉਸਤਤਿ ਨਿੰਦਿਆ ਨਾਹਿ ਜਿਹਿ ਕੰਚਨ ਲੋਹ ਸਮਾਨਿ ॥ ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ ਜਾਨਿ ॥੧੪॥ ਹਰਖੁ ਸੋਗੁ ਜਾ ਕੈ ਨਹੀ ਬੈਰੀ ਮੀਤ ਸਮਾਨਿ ॥ ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ ਜਾਨਿ ॥੧੫॥ ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ ॥ ਕਹੁ ਨਾਨਕ ਸੁਨਿ ਰੇ ਮਨਾ ਗਿਆਨੀ ਤਾਹਿ ਬਖਾਨਿ ॥੧੬॥

Written by: GURU TEGH BAHADURJI, S MOHINDERLyrics © Royalty NetworkLyrics Licensed & Provided by LyricFind

Create your own version of your favorite music.

Sing now

Kanto is available on:

google-playapp-storehuawei-store