Aas

कौशिकी चक्रबर्ती, Shivpreet Singh

ਪਿਰ ਦੇਖਨ ਕੀ ਆਸ ਪਿਰ ਦੇਖਨ ਕੀ ਆਸ ਕਾਗਾ ਕਰੰਗ ਢੰਢੋਲਿਆ ਸਗਲਾ ਖਾਇਆ ਮਾਸੁ ॥ ਏ ਦੁਇ ਨੈਨਾ ਮਤਿ ਛੁਹਉ ਪਿਰ ਦੇਖਨ ਕੀ ਆਸ ॥੯੧॥ ਕਾਗਾ ਕਰੰਗ ਢੰਢੋਲਿਆ ਸਗਲਾ ਖਾਇਆ ਮਾਸੁ ॥ ਏ ਦੁਇ ਨੈਨਾ ਮਤਿ ਛੁਹਉ ਪਿਰ ਦੇਖਨ ਕੀ ਆਸ ॥੯੧॥ ਪਿਰ ਦੇਖਨ ਕੀ ਆਸ ਫਰੀਦਾ ਤਨੁ ਸੁਕਾ ਪਿੰਜਰੁ ਥੀਆ ਤਲੀਆਂ ਖੂੰਡਹਿ ਕਾਗ ॥ ਅਜੈ ਸੁ ਰਬੁ ਨ ਬਾਹੁੜਿਓ ਦੇਖੁ ਬੰਦੇ ਕੇ ਭਾਗ ॥੯੦॥ ਫਰੀਦਾ ਤਨੁ ਸੁਕਾ ਪਿੰਜਰੁ ਥੀਆ ਤਲੀਆਂ ਖੂੰਡਹਿ ਕਾਗ ॥ ਅਜੈ ਸੁ ਰਬੁ ਨ ਬਾਹੁੜਿਓ ਦੇਖੁ ਬੰਦੇ ਕੇ ਭਾਗ ॥੯੦॥ ਪਿਰ ਦੇਖਨ ਕੀ ਆਸ

Written by: Lyrics Licensed & Provided by LyricFind

Create your own version of your favorite music.

Sing now

Kanto is available on:

google-playapp-storehuawei-store

Related songs